ਦੁਆਬਾ ਗਰੁੱਪ ਵਿਖੇ ਨਵੇਂ ਆਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ
ਦੁਆਬਾ ਗਰੁੱਪ ਵਿਦਿਆਰਥੀਆਂ ਦੀ ਸਰਵਪੱਖੀ ਵਿਕਾਸ ਲਈ ਵਚਨਬੱਧ- ਕਾਲਜ ਪ੍ਰਬੰਧਕ ਖਰੜ /ਮੋਹਾਲੀ,10 ਮਾਰਚ ,ਬੋਲੇ ਪੰਜਾਬ ਬਿਊਰੋ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਸੰਸਥਾ ਦੁਆਬਾ ਗਰੁੱਪ ਆਫ ਕਾਲਜਿਜ਼ ਵੱਲੋਂ ਨਵੇਂ ਆਏ ਵਿਦਿਆਰਥੀਆਂ ਦੇ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਕਾਲਜ ਕੈਂਪਸ ਵਿਚ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ […]
Continue Reading