“ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ :   ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ […]

Continue Reading

ਅੱਜ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਜਟ

ਨਵੀਂ ਦਿੱਲੀ, 1 ਫਰਵਰੀ,ਬੋਲੇ ਪੰਜਾਬ ਬਿਊਰੋ;ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਆਪਣਾ ਲਗਾਤਾਰ ਅੱਠਵਾਂ ਬਜਟ ਪੇਸ਼ ਕਰੇਗੀ। ਉਨ੍ਹਾਂ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪਿਛਲੇ ਚਾਰ ਕੇਂਦਰੀ ਬਜਟਾਂ ਅਤੇ ਇਕ ਅੰਤਰਿਮ ਬਜਟ ਦੀ ਤਰ੍ਹਾਂ, ਇਹ ਬਜਟ ਵੀ ਕਾਗਜ਼ ਰਹਿਤ (ਪੇਪਰਲੇਸ) ਹੋਵੇਗਾ।ਦੇਸ਼ ਦੀ ਆਮ ਜਨਤਾ ਅਤੇ ਉਦਯੋਗਪਤੀਆਂ ਦੀ ਨਜ਼ਰਾਂ ਬਜਟ ’ਤੇ ਟਿਕੀਆਂ ਹੋਈਆਂ ਹਨ। […]

Continue Reading

ਸੰਸਦ ‘ਚ ਬਜਟ ਸੈਸ਼ਨ ਭਲਕੇ ਤੋਂ ਹੋਵੇਗਾ ਸ਼ੁਰੂ,ਅੱਜ ਬੁਲਾਈ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 30 ਜਨਵਰੀ, ਬੋਲੇ ਪੰਜਾਬ ਬਿਊਰੋ :ਕੇਂਦਰ ਸਰਕਾਰ ਨੇ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਪਹਿਲਾਂ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦੇ ਹਰੇਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੋਣ ਵਾਲੀ ਇਸ ਰਵਾਇਤੀ ਮੀਟਿੰਗ ਲਈ ਸੰਸਦ ਦੇ ਦੋਵਾਂ ਸਦਨਾਂ ਵਿੱਚ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਸੱਦਾ ਦਿੱਤਾ ਜਾਂਦਾ ਹੈ। […]

Continue Reading