ਮੁਕਾਬਲੇ ਤੋਂ ਬਾਅਦ ਪੁਲਿਸ ਨੇ ਬਦਮਾਸ਼ ਕੀਤਾ ਕਾਬੂ

ਮੁਕਾਬਲੇ ਤੋਂ ਬਾਅਦ ਪੁਲਿਸ ਨੇ ਬਦਮਾਸ਼ ਕੀਤਾ ਕਾਬੂ ਤਰਨਤਾਰਨ, 26 ਨਵੰਬਰ,ਬੋਲੇ ਪੰਜਾਬ ਬਿਊਰੋ : ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਦੇਰ ਰਾਤ ਮੁਕਾਬਲਾ ਹੋਇਆ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਦਮਾਸ਼ ਕਤਲ ਸਮੇਤ ਅੱਧਾ […]

Continue Reading

ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ 7 ਹਥਿਆਰਾਂ ਸਣੇ ਦੋ ਬਦਮਾਸ਼ ਕਾਬੂ

ਜਲੰਧਰ ‘ਚ ਐਨਕਾਊਂਟਰ ਤੋਂ ਬਾਅਦ 7 ਹਥਿਆਰਾਂ ਸਣੇ ਦੋ ਬਦਮਾਸ਼ ਕਾਬੂ ਜਲੰਧਰ, 22 ਨਵੰਬਰ,ਬੋਲੇ ਪੰਜਾਬ ਬਿਊਰੋ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਲੰਡਾ ਗਰੁੱਪ ਦੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਮੁਕਾਬਲੇ ‘ਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਹਨ, ਜਦਕਿ ਗੈਂਗਸਟਰ ਵੀ ਜ਼ਖਮੀ […]

Continue Reading