ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਬਦਮਾਸ਼ ਮੁਕਾਬਲੇ ‘ਚ ਜ਼ਖਮੀ

ਅੰਮ੍ਰਿਤਸਰ, 17 ਮਾਰਚ,ਬੋਲੇ ਪੰਜਾਬ ਬਿਊਰੋ :ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਫਿਲਹਾਲ ਕੋਈ ਵੀ ਪੁਲਿਸ ਅਧਿਕਾਰੀ ਇਹ ਜਾਣਕਾਰੀ ਸਾਂਝੀ ਨਹੀਂ ਕਰ […]

Continue Reading