ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਪੰਜਾਬ ਗੌਰਵ ਯਾਦਵ
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 23 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ […]
Continue Reading