ਗੁਰਦੁਆਰਾ ਸਾਹਿਬ ਤੋਂ ਘਰ ਆ ਰਹੇ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ
ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ ; ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਸੇਵਾ ਨਿਭਾਅ ਰਹੇ ਇਕ ਪਾਠੀ ਨੂੰ ਡਿਊਟੀ ਤੋਂ ਘਰ ਵਾਪਿਸ ਪਰਤਦਿਆਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਦੇਰ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨਸੁਾਰ ਮ੍ਰਿਤਕ ਰਮਨ ਸਿੰਘ ਪੁੱਤਰ ਦਿਲਬਾਗ ਸਿੰਘ (28 ਸਾਲ), ਜੋ […]
Continue Reading