ਬੋਰਵੈੱਲ ’ਚ ਡਿੱਗੀ 18 ਸਾਲਾਂ ਲੜਕੀ ਨੂੰ 33 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਬਾਹਰ ਕੱਢਿਆ, ਮੌਤ
ਕੱਛ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਗੁਜਰਾਤ ਦੇ ਕੱਛ ਜ਼ਿਲ੍ਹੇ ’ਚ ਡੂੰਘੇ ਬੋਰਵੈੱਲ ’ਚ ਡਿੱਗੀ 18 ਸਾਲਾਂ ਲੜਕੀ ਦੀ ਮੌਤ ਹੋ ਗਈ ਹੈ। 33 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਮੰਗਲਵਾਰ ਸ਼ਾਮ ਨੂੰ ਬਾਹਰ ਕਢਿਆ ਗਿਆ ਸੀ ਅਤੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ […]
Continue Reading