ਪ੍ਰਾਈਵੇਟ ਟਰਾਂਸਪੋਟਰਾਂ ਵਲੋਂ 30 ਦੇ ਪੰਜਾਬ ਬੰਦ ਦੀ ਹਮਾਇਤ , ਨਹੀਂ ਚੱਲਣਗੀਆਂ ਬੱਸਾਂ
ਮਾਨਸਾ, 28 ਦਸੰਬਰ ,ਬੋਲੇ ਪੰਜਾਬ ਬਿਊਰੋ : ਮਾਨਸਾ ਦੇ ਸਾਰੇ ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵੱਲੋਂ 30 ਦਸੰਬਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਮੁੱਖ ਰੱਖ ਕੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਜ਼ਿਲ੍ਹਾ ਪ੍ਰਾਈਵੇਟ ਬੱਸ ਅਪਰੇਟਰਜ ਯੂਨੀਅਨ ਵੱਲੋਂ ਕੀਤੀ ਗਈ ਹੈ। ਉਸ ਦਿਨ ਸਾਰੀ ਟਰਾਸਪੋਰਟ ਬੰਦ ਰਹੇਗੀ।ਇਹ ਜਾਣਕਾਰੀ ਐਸੋਸੀਏਸ਼ਨ ਦੇ […]
Continue Reading