ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ: ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮਕਾਨ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ, ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਕਿਹਾ ਕਿ ਮੋਹਾਲੀ ਚ ਰੀਅਲ ਅਸਟੇਟ ਦੇ ਨਾਲ ਨਾਲ ਸਨਅਤੀ ਵਿਕਾਸ ਨੂੰ ਵੀ ਹੁਲਾਰਾ ਦਿੱਤਾ ਜਾ ਰਿਹਾ ਹੈ। ਮੋਹਾਲੀ ਵਿਖੇ ਇੱਕ ਨਿੱਜੀ ਪ੍ਰਾਈਵੇਟ ਚੈਨਲ ਵੱਲੋਂ ਕਰਵਾਏ ਇਮਰਜਿੰਗ ਟਰਾਈਸਿਟੀ ਸੀਜ਼ਨ […]
Continue Reading