ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ-ਸਪੀਕਰ ਸੰਧਵਾਂ
ਸੇਵਾ ਕਾਰਜਾਂ ਅਤੇ ਜਨਰੇਟਰ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਸੌਂਪਿਆ ਚੈੱਕ ਕੋਟਕਪੂਰਾ, 28 ਦਸੰਬਰ,ਬੋਲੇ ਪੰਜਾਬ ਬਿਊਰੋ : ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ […]
Continue Reading