ਖਨੌਰੀ ਬਾਰਡਰ ’ਤੇ ਅੱਜ 111 ਕਿਸਾਨ ਮਰਨ ਵਰਤ ’ਤੇ ਬੈਠਣਗੇ

ਖਨੌਰੀ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 51ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਸਿਹਤ ਦਿਨੋ-ਦਿਨ ਖਰਾਬ ਹੋ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਬੋਲਣ […]

Continue Reading

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਸੰਗਰੂਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਅਤੇ ਵਾਅਦੇ ਤੋੜਨ ਦੇ ਵਿਰੋਧ ਵਿੱਚ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੈਂਕੜੇ […]

Continue Reading

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ

ਖਨੌਰੀ ਸਰਹੱਦ ਵਿਖੇ ਭਲਕੇ ਤੋਂ ਜਗਜੀਤ ਸਿੰਘ ਡੱਲੇਵਾਲ ਰੱਖਣਗੇ ਮਰਨ ਵਰਤ ਖਨੌਰੀ, 25 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ […]

Continue Reading

26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ

26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਸ਼ੁਰੂ ਕਰਨਗੇ ਮਰਨ ਵਰਤ ਜੈਤੋ ,16 ਨਵੰਬਰ ,ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਅੰਦੋਲਨ ਨੂੰ ਤਿੱਖਾ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ 26 ਨਵੰਬਰ […]

Continue Reading