ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ਼ ; ਮਹਿਲਾ ਸਰਗਨਾ ਸਮੇਤ ਚਾਰ ਦੋਸ਼ੀਆਂ ਨੂੰ 5.2 ਕਿਲੋ ਹੈਰੋਇਨ ਨਾਲ ਕੀਤਾ ਗ੍ਰਿਫਤਾਰ
ਚੰਡੀਗੜ/ਅੰਮ੍ਰਿਤਸਰ: 23 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੰਮਿ੍ਰਤਸਰ ਦੇ ਪਿੰਡ ਇੱਬਨ ਕਲਾਂ ਦੀ ਰਹਿਣ ਵਾਲੀ ਮਨਦੀਪ ਕੌਰ (27) ਅਤੇ ਉਸਦੇ ਤਿੰਨ ਕਾਰਕੁੰਨਾਂ ਨੂੰ 5.2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ […]
Continue Reading