ਵਿਆਹ ਸਮਾਗਮਾਂ ‘ਚ ਸ਼ਰਾਬ ਨਾ ਪਿਲਾਉਣ ਤੇ ਡੀਜੇ ਨਾ ਵਜਾਉਣ ਵਾਲਿਆਂ ਨੂੰ ਮਿਲਣਗੇ 21,000 ਰੁਪਏ

ਬਠਿੰਡਾ, 8 ਜਨਵਰੀ,ਬੋਲੇ ਪੰਜਾਬ ਬਿਊਰੋ :ਬਠਿੰਡਾ ਜ਼ਿਲ੍ਹੇ ਦੀ ਇਕ ਗ੍ਰਾਮ ਪੰਚਾਇਤ ਨੇ ਉਨ੍ਹਾਂ ਪਰਿਵਾਰਾਂ ਨੂੰ 21,000 ਰੁਪਏ ਨਕਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜੋ ਵਿਆਹ ਸਮਾਗਮਾਂ ਵਿੱਚ ਸ਼ਰਾਬ ਦਾ ਇਸਤੇਮਾਲ ਨਹੀਂ ਕਰਨਗੇ ਅਤੇ ਡੀ.ਜੇ. ਨਹੀਂ ਚਲਾਉਣਗੇ।ਬੱਲੋ ਪਿੰਡ ਦੀ ਸਰਪੰਚ ਅਮਰਜੀਤ ਕੌਰ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਫੈਸਲਾ ਪਿੰਡ ਵਾਸੀਆਂ ਨੂੰ ਵਿਆਹ ਸਮਾਰੋਹਾਂ ਵਿੱਚ […]

Continue Reading