ਕੈਬਨਿਟ ਸਬ ਕਮੇਟੀ ਦੀ ਅਧਿਆਪਕ ਯੂਨੀਅਨ ਨਾਲ ਮੀਟਿੰਗ 17 ਨੂੰ

ਚੰਡੀਗੜ੍ਹ, 7 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਯੂਨੀਅਨ ਪੰਜਾਬ 3704 ਦੀ ਮੀਟਿੰਗ 17 ਦਸੰਬਰ 2024 ਨੂੰ ਚੰਡੀਗੜ੍ਹ ਵਿਖੇ ਹੋਵੇਗੀ।

Continue Reading