ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ
ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ 10 ਦਸੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ ਚੰਡੀਗੜ੍ਹ, 3 ਦਸੰਬਰ ,ਬੋਲੇ ਪੰਜਾਬ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ […]
Continue Reading