ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਸੋਹਾਣਾ ਖਿਲਾਫ ਦਰਜ ਕੀਤੇ ਗਏ ਮੁਕੱਦਮੇ ਦੀ ਨਿਖੇਧੀ
ਮੋਹਾਲੀ 2 ਦਸੰਬਰ ,ਬੋਲੇ ਪੰਜਾਬ ਬਿਊਰੋ : ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਵਾਈਜ਼ ਪ੍ਰੈਜੀਡੈਂਟ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਕਿ ਜਿਲ੍ਹਾ ਮੋਹਾਲੀ ਪੁਲਿਸ ਵੱਲੋਂ ਪਿਛਲੇ ਦਿਨੀ ਪਿੰਗ ਕੁੰਭੜਾ ਦੇ ਨੌਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਇੰਨਸਾਫ ਦਵਾਉਣ ਲਈ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਵਾਲੇ ਸ੍ਰਮੋਣੀ ਅਕਾਲੀ ਦਲ […]
Continue Reading