ਸ਼ਿਵ ਸੈਨਾ ਆਗੂ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ,ਮੁਠਭੇੜ ਤੋਂ ਬਾਅਦ 3 ਮੁਲਜ਼ਮ ਗ੍ਰਿਫ਼ਤਾਰ

ਮੋਗਾ 15 ਮਾਰਚ ,ਬੋਲੇ ਪੰਜਾਬ ਬਿਊਰੋ : ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਕਤਲ ਕੇਸ ਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ। ਸੀਆਈਏ ਸਟਾਫ਼ ਮੋਗਾ ਅਤੇ ਮਲੋਟ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਗਈ। […]

Continue Reading