ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 04 ਫਰਵਰੀ, ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading