ਰੇਖਾ ਗੁਪਤਾ ਨੇ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ, 20 ਫਰਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਤਿਹਾਸਕ ਸਮਾਗਮ ਦੌਰਾਨ ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਇਸ ਸਮਾਗਮ ਦੌਰਾਨ ਛੇ ਹੋਰ ਮੰਤਰੀਆਂ ਨੇ ਵੀ ਆਪਣੀ ਜ਼ਿੰਮੇਵਾਰੀ ਸੰਭਾਲਣ ਲਈ ਸਹੁੰ ਚੁੱਕੀ। ਨਵੇਂ ਮੰਤਰੀਆਂ ਵਿੱਚ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਰਵਿੰਦਰ ਇੰਦਰਰਾਜ […]

Continue Reading

ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

ਮੁੰਬਈ, 5 ਦਸੰਬਰ,
ਬੋਲੇ ਪੰਜਾਬ ਬਿਊਰੋ : ਭਾਜਪਾ ਆਗੂ ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇੱਕ ‘ਤਕਨੀਕੀ ਪ੍ਰਬੰਧ’ ਹੈ ਅਤੇ ਉਹ ਆਪਣੇ ਸਹਿਯੋਗੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੂੰ ਨਾਲ ਲੈ ਕੇ ਮਹਾਰਾਸ਼ਟਰ ’ਚ ਨਵੀਂ ਮਹਾਯੁਤੀ ਗੱਠਜੋੜ ਸਰਕਾਰ ਚਲਾਉਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਕੋਲ ਸਰਕਾਰ ਬਣਾਉਣ ਦਾ […]

Continue Reading