ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ 4 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ […]
Continue Reading