ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ
ਪ੍ਰੋਜੈਕਟ ‘ਚ ਦੇਰੀ ਕਾਰਨ ਪੰਜਾਬ ਸਰਕਾਰ ਤੇ ਗਮਾਡਾ ਨੂੰ ਹੋਇਆ ਕਰੋੜਾਂ ਰੁਪਏ ਦਾ ਨੁਕਸਾਨ: ਕੁਲਵੰਤ ਸਿੰਘ ਐਸ.ਏ.ਐਸ ਨਗਰ, ਮੋਹਾਲੀ, 25 ਫਰਵਰੀ ,ਬੋਲੇ ਪੰਜਾਬ ਬਿਊਰੋ :ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਦੂਜੇ ਦਿਨ ਐਸ.ਏ.ਐਸ ਨਗਰ, ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ ਚੁੱਕਿਆ। ਸ. ਕੁਲਵੰਤ […]
Continue Reading