ਹਾਈਕੋਰਟ ਤੋਂ ਵਾਪਸ ਆਉਂਦਿਆਂ ਪੰਜਾਬ ਪੁਲਸ ਦੇ SHO ਦੀ ਅਚਾਨਕ ਤਬੀਅਤ ਵਿਗੜੀ, ਮੌਤ

ਫਰੀਦਕੋਟ, 19 ਦਸੰਬਰ, ਬੋਲੇ ਪੰਜਾਬ ਬਿਊਰੋ :ਫਰੀਦਕੋਟ ਦੇ ਥਾਣਾ ਸਦਰ ਵਿੱਚ ਐੱਸਐਚਓ ਇੰਸਪੈਕਟਰ ਬਲਜੀਤ ਸਿੰਘ ਦੀ ਅਟੈਕ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਇੰਸਪੈਕਟਰ ਬਲਜੀਤ ਸਿੰਘ ਸਰਕਾਰੀ ਕੰਮ ਸਬੰਧੀ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਗਏ ਸਨ। ਵਾਪਸੀ ਦੌਰਾਨ, ਉਨ੍ਹਾਂ ਨੂੰ ਅਚਾਨਕ ਬੀਪੀ ਵਧਣ ਦੀ ਸ਼ਿਕਾਇਤ ਹੋਈ, ਜਿਸ ਕਾਰਨ ਉਨ੍ਹਾਂ ਨੂੰ ਸਾਈਲੈਂਟ ਅਟੈਕ […]

Continue Reading

ਕਾਰ ਨੂੰ ਟਰੱਕ ਨੇ ਟੱਕਰ ਮਾਰੀ, ਪੰਜ ਲੋਕਾਂ ਦੀ ਮੌਤ

ਰਾਏਪੁਰ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ਦੇ ਸਰਗੁਜਾ ਜ਼ਿਲ੍ਹੇ ਵਿੱਚ ਅੰਬਿਕਾਪੁਰ-ਬਿਲਾਸਪੁਰ ਨੈਸ਼ਨਲ ਹਾਈਵੇਅ 130 ਉੱਤੇ ਉਦੈਪੁਰ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਰਾਏਪੁਰ ਤੋਂ ਅੰਬਿਕਾਪੁਰ ਵੱਲ ਜਾ ਰਹੀ ਕਾਰ ਨੂੰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕਾਰ ਦੇ ਪਰਖੱਚੇ ਉੱਡ ਗਏ।ਕਾਰ ‘ਚ ਸਵਾਰ […]

Continue Reading

ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਤਿੰਨ ਵਾਹਨ ਟਕਰਾਏ, ਮਾਸੂਮ ਬੱਚੀ ਦੀ ਮੌਤ, ਕਈ ਜ਼ਖ਼ਮੀ

ਫ਼ਰੀਦਕੋਟ, 1 ਦਸੰਬਰ,ਬੋਲੇ ਪੰਜਾਬ ਬਿਊਰੋ : ਫਰੀਦਕੋਟ ਜ਼ਿਲੇ ਤੋਂ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਦੇਰ ਸ਼ਾਮ ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ […]

Continue Reading

ਖੇਤਾਂ ਵਿਚ ਕੰਮ ਕਰਦੇ ਟਰੈਕਟਰ ਤੋਂ ਡਿੱਗ ਕੇ ਨੌਜਵਾਨ ਦੀ ਸੁਪਰਸੀਡਰ ‘ਚ ਆਉਣ ਕਾਰਨ ਹੋਈ ਮੌਤ

ਖੇਤਾਂ ਵਿਚ ਕੰਮ ਕਰਦੇ ਟਰੈਕਟਰ ਤੋਂ ਡਿੱਗ ਕੇ ਨੌਜਵਾਨ ਦੀ ਸੁਪਰਸੀਡਰ ‘ਚ ਆਉਣ ਕਾਰਨ ਹੋਈ ਮੌਤ ਬਰਨਾਲਾ, 28 ਨਵੰਬਰ, ਬੋਲੇ ਪੰਜਾਬ ਬਿਊਰੋ: ਬਰਨਾਲਾ ਨੇੜਲੇ ਪਿੰਡ ਭੈਣੀ ਫੱਤਾ ਵਿਖੇ ਖੇਤ ‘ਚ ਕੰਮ ਕਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸੁਪਰਸੀਡਰ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ […]

Continue Reading

ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ

ਦੁਬਈ ‘ਚ ਟਾਂਡਾ ਉੜਮੁੜ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਟਾਂਡਾ ਉੜਮੁੜ, 17 ਨਵੰਬਰ,ਬੋਲੇ ਪੰਜਾਬ ਬਿਊਰੋ : ਦੁਬਈ ‘ਚ ਟਾਂਡਾ ਉੜਮੁੜ ਦੇ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ, ਜਿਸ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਮ੍ਰਿਤਕ ਦੀ ਪਛਾਣ ਰਮਨ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਪਿਛਲੇ 5 ਸਾਲਾਂ […]

Continue Reading

ਜਲੰਧਰ : ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ

ਜਲੰਧਰ : ਤੇਜ਼ ਰਫਤਾਰ ਸਕਾਰਪੀਓ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ ਜਲੰਧਰ, 15 ਨਵੰਬਰ,ਬੋਲੇ ਪੰਜਾਬ ਬਿਊਰੋ ; ਜਲੰਧਰ ‘ਚ ਥਾਣਾ ਮਕਸੂਦਾਂ ਅਧੀਨ ਪੈਂਦੀ ਮੰਡ ਚੌਕੀ ਦੇ ਇਲਾਕੇ ‘ਚ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਚੌਕੀ ਇੰਚਾਰਜ ਸਬ ਇੰਸਪੈਕਟਰ […]

Continue Reading

ਮਾਂ ਨਾਲ ਨਾਨਕੇ ਆਏ ਬੱਚੇ ਦੀ ਛੱਤ ਉੱਤੋਂ ਡਿੱਗਣ ਕਾਰਨ ਮੌਤ

ਮਾਂ ਨਾਲ ਨਾਨਕੇ ਆਏ ਬੱਚੇ ਦੀ ਛੱਤ ਉੱਤੋਂ ਡਿੱਗਣ ਕਾਰਨ ਮੌਤ ਸਮਾਣਾ, 13 ਨਵੰਬਰ,ਬੋਲੇ ਪੰਜਾਬ ਬਿਊਰੋ : ਮੁਹੱਲਾ ਘੜਾਮੀ ਪੱਤੀ ਵਿਖੇ ਨਾਨਕੇ ਘਰ ਆਏ ਬੱਚੇ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਅਰਮਾਨ ਖਾਨ (11) ਪੁੱਤਰ ਬਿੰਦਰ ਖਾਨ ਵਾਸੀ ਪਿੰਡ ਨਾਗਾ ਖੇੜੀ (ਦਿੜਬਾ ) ਜੋ ਬੀਤੇ ਦਿਨੀਂ ਆਪਣੀ ਮਾਂ ਰਜੀਆ ਨਾਲ […]

Continue Reading

ਖੜ੍ਹੇ ਕੈਂਟਰ ’ਚ ਪਿੱਛਿਓਂ ਤੇਜ਼ ਰਫ਼ਤਾਰ ਵੈਗਨਆਰ ਕਾਰ ਵੱਜੀ, ਪੰਜ ਲੋਕਾਂ ਦੀ ਮੌਤ

ਖੜ੍ਹੇ ਕੈਂਟਰ ’ਚ ਪਿੱਛਿਓਂ ਤੇਜ਼ ਰਫ਼ਤਾਰ ਵੈਗਨਆਰ ਕਾਰ ਵੱਜੀ, ਪੰਜ ਲੋਕਾਂ ਦੀ ਮੌਤ ਗ੍ਰੇਟਰ ਨੋਇਡਾ, 11 ਨਵੰਬਰ,ਬੋਲੇ ਪੰਜਾਬ ਬਿਊਰੋ : ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈੱਸਵੇ ’ਤੇ ਪੰਕਚਰ ਹੋਣ ਤੋਂ ਬਾਅਦ ਖੜ੍ਹੇ ਕੈਂਟਰ ’ਚ ਪਿੱਛਿਓਂ ਤੇਜ਼ ਰਫ਼ਤਾਰ ਵੈਗਨਆਰ ਕਾਰ ਵੱਜੀ।ਇਸ ਹਾਦਸੇ ‘ਚ ਕਾਰ ਸਵਾਰ ਜੋੜੇ ਤੇ ਪੁੱਤਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੇ […]

Continue Reading

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ

ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੁਸ਼ਿਆਰਪੁਰ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਅਮਰੀਕਾ ਵਿਚ ਇਕ ਪੰਜਾਬੀ ਦੀ ਮੌਤ ਹੋ ਗਈ ਹੈ। ਮਿ੍ਤਕ ਦੀ ਪਛਾਣ ਖੁਸ਼ਵੀਰ ਸਿੰਘ ਨਿੱਕਾ ਵਜੋਂ ਹੋਈ ਹੈ। ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਕੁਰਾਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਖੁਸ਼ਵੀਰ ਸਿੰਘ ਸਾਲ 2017 ਵਿਚ ਰੁਜ਼ਗਾਰ ਲਈ ਅਮਰੀਕਾ ਗਿਆ ਸੀ।ਉਹ […]

Continue Reading

ਆਪਰੇਸ਼ਨ ਦੌਰਾਨ 15 ਸਾਲਾ ਮੁੰਡੇ ਦੇ ਢਿੱਡ ’ਚੋਂ ਘੜੀ ਦੀਆਂ ਬੈਟਰੀਆਂ ਤੇ ਬਲੇਡਾਂ ਸਮੇਤ 56 ਚੀਜ਼ਾਂ ਨਿਕਲੀਆਂ, ਮੌਤ

ਆਪਰੇਸ਼ਨ ਦੌਰਾਨ 15 ਸਾਲਾ ਮੁੰਡੇ ਦੇ ਢਿੱਡ ’ਚੋਂ ਘੜੀ ਦੀਆਂ ਬੈਟਰੀਆਂ ਤੇ ਬਲੇਡਾਂ ਸਮੇਤ 56 ਚੀਜ਼ਾਂ ਨਿਕਲੀਆਂ, ਮੌਤ ਲਖਨਊ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ’ਚ ਹਾਥਰਸ ਦੇ ਇਕ 15 ਸਾਲ ਦੇ ਮੁੰਡੇ ਦੇ ਢਿੱਡ ’ਚੋਂ ਦਿੱਲੀ ਦੇ ਇਕ ਹਸਪਤਾਲ ’ਚ ਇਕ ਵੱਡੀ ਸਰਜਰੀ ਤੋਂ ਬਾਅਦ ਘੜੀ ਦੀਆਂ ਬੈਟਰੀਆਂ, ਬਲੇਡ, ਨਹੁੰਆਂ ਸਮੇਤ 56 ਚੀਜ਼ਾਂ […]

Continue Reading