ਮਾਨਸਾ: ਵਿਅਕਤੀ ਨੇ ਮਹਿਲਾ ਨੂੰ ਮੌਤ ਦੇ ਘਾਟ ਉਤਾਰਿਆ, ਫਿਰ ਖੁਦ ਵੀ ਕੀਤੀ ਖੁਦਕੁਸ਼ੀ
ਮਾਨਸਾ, 8 ਦਸੰਬਰ, ਬੋਲੇ ਪੰਜਾਬ ਬਿਊਰੋ ; ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਵਿੱਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਔਰਤ ਵੱਲੋਂ ਨਾਜਾਇਜ਼ ਸਬੰਧ ਬਣਾਉਣ ਤੋਂ ਇਨਕਾਰ ਕਰਨ ਉਤੇ ਕਤਲ ਕਰਕੇ ਸਾੜ ਦਿੱਤਾ ਗਿਆ ਹੈ। ਖੁਦ ਆਰੋਪੀ ਨੇ ਵੀ ਆਤਮ ਹੱਤਿਆ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੋੜਾਵਾਲ ਦੀ ਰਹਿਣ ਵਾਲੀ […]
Continue Reading