ਆਦਰਸ਼ ਸਕੂਲ ਚਾਉਕੇ ਦੇ ਨੌਕਰੀ ‘ਚੋਂ ਕੱਢੇ ਅਧਿਆਪਕ ਬਹਾਲ ਕੀਤੇ ਜਾਣ: ਡੀਟੀਐੱਫ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸੰਗਰੂਰ 16 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਦਰਸ਼ ਸੀ. ਸੈ. ਸਕੂਲ ਚਾਉਕੇ ਦੀ ਭ੍ਰਿਸ਼ਟ ਪ੍ਰਾਈਵੇਟ ਮੈਨੇਜ਼ਮੈਂਟ ਨੂੰ ਹਟਾਉਣ ਅਤੇ ਇਸ ਸਕੂਲ ਦਾ ਪ੍ਰਬੰਧ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਨੂੰ ਸੌਂਪਣ ਆਦਿ ਦੀਆਂ ਮੰਗਾਂ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਸੰਗਰੂਰ ਦਾ ਵਫ਼ਦ ਜੱਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਗਰੂਰ […]

Continue Reading

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’ ਫ਼ਤਿਹਗੜ੍ਹ ਸਾਹਿਬ,12 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ ): ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 […]

Continue Reading

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’ ਲੁਧਿਆਣਾ 11 ਅਪ੍ਰੈਲ,ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ […]

Continue Reading

16 ਮਾਰਚ ਨੂੰ ਅੰਤ੍ਰਿੰਗ ਕਮੇਟੀ ਮੈਬਰਾਂ ਨੁੰ ਮੰਗ ਪੱਤਰ ਦਿੱਤੇ ਜਾਣਗੇ: ਸੰਤ ਬਾਬਾ ਹਰਨਾਮ ਸਿੰਘ ਖਾਲਸਾ

ਚੰਡੀਗੜ 14 ਮਾਰਚ,ਬੋਲੇ ਪੰਜਾਬ ਬਿਊਰੋ:   ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਵਿਸ਼ੇਸ਼ ਸੱਦੇ ਤੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਈ ਪੰਥਕ ਇਕਤੱਰਤਾ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਸਮੁੱਚੀਆ ਪੰਥਕ ਜਥੇਬੰਦੀਆਂ ਤੇ ਸੰਗਤ ਵੱਲੋ ਜੈਕਾਰਿਆਂ ਦੀ ਗੂੰਜ ਹੇਠ ਵਿੱਚ ਛੇ ਮਤੇ […]

Continue Reading

ਸਕੂਲ ਤੋਂ ਘਰ ਨੂੰ ਪਰਤ ਰਹੇ ਅਧਿਆਪਕ ‘ਤੇ ਜਾਨਲੇਵਾ ਹਮਲਾ! DSP ਨੂੰ ਕਾਰਵਾਈ ਲਈ ਸੌਂਪਿਆ ਮੰਗ ਪੱਤਰ

ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰੇ ਪੁਲਿਸ : ਡੀ.ਟੀ.ਐੱਫ ਪਾਤੜਾਂ 28 ਜਨਵਰੀ ,ਬੋਲੇ ਪਜਾਬ ਬਿਊਰੋ : ਸ ਪ੍ਰ ਸ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ ਫੌਰੀ […]

Continue Reading

ਆਂਗਣਵਾੜੀ ਵਰਕਰਾਂ ਨੇ ਵਿੱਤ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

ਜਲੰਧਰ, 18 ਜਨਵਰੀ, ਬੋਲੇ ਪੰਜਾਬ ਬਿਊਰੋ :ਆਂਗਣਵਾੜੀ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਨਾਂ ਪ੍ਰੋਗਰਾਮ ਅਫਸਰ ਸੀਡੀਪੀਓ ਨੀਲਮ ਸ਼ੂਰ ਨੂੰ ਮੰਗ ਪੱਤਰ ਸੌਂਪਿਆ। ਬਲਾਕ ਪ੍ਰਧਾਨ ਬਲਵੀਰ ਦੇਵੀ ਨੇ ਦੱਸਿਆ ਕਿ ਆਈ.ਸੀ.ਡੀ.ਐਸ ਸਕੀਮ ਨੂੰ 50 ਸਾਲ ਪੂਰੇ ਹੋ ਰਹੇ ਹਨ।ਪਰ ਆਂਗਣਵਾੜੀ ਦੇ ਬਜਟ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਕੇਂਦਰ ਅਤੇ ਪੰਜਾਬ ਸਰਕਾਰਾਂ […]

Continue Reading

ਪੀਟੀਆਈ ਤੇ ਆਰਟ ਕਰਾਫਟ ਅਧਿਆਪਕਾਂ ਦਾ ਤਨਖ਼ਾਹ ਗ੍ਰੇਡ ਘਟਾਉਣ ਵਿਰੁੱਧ ਡੀਟੀਐੱਫ ਨੇ ਵਿੱਤ ਮੰਤਰੀ ਨੂੰ ਭੇਜਿਆ ‘ਮੰਗ ਪੱਤਰ’

ਮਸਲੇ ਨਾ ਹੱਲ ਹੋਣ ‘ਤੇ 15 ਦਸੰਬਰ ਨੂੰ ਅਮਨ ਅਰੋੜਾ ਦੀ ਸੁਨਾਮ ਰਿਹਾਇਸ਼ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ ਰੂਪਨਗਰ ,12 ਦਸੰਬਰ (ਮਲਾਗਰ ਖਮਾਣੋਂ)ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਸਕੱਤਰੇਤ ਵਲੋ ਪੀਟੀਆਈ, ਆਰਟ ਕਰਾਫਟ ਅਧਿਆਪਕਾਂ ਦੇ ਤਨਖਾਹ ਗਰੇਡ ਘਟਾਉਣ ਅਤੇ ਪ੍ਰਮੋਸ਼ਨਾਂ ਦੌਰਾਨ ਸਾਰੇ ਖਾਲੀ ਸਟੇਸ਼ਨਾਂ ਵਿੱਚ ਚੋਣ ਦਾ ਮੌਕਾ ਨਾ ਦੇਣ ਵਿਰੁੱਧ ਜਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਸਮੂਹਿਕ ਰੂਪ […]

Continue Reading

ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਕਿਸਾਨਾਂ , ਮਜ਼ਦੂਰਾਂ ਤੇ ਮੁਲਾਜਮਾਂ ਦੀਆਂ ਮੰਗਾਂ ਲਾਗੂ ਕਰਾਉਣ ਲਈ ਕੀਤੀ ਅਪੀਲ ਪਟਿਆਲਾ 26 ਨਵੰਬਰ, ਬੋਲੇ ਪੰਜਾਬ ਬਿਊਰੋ : ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਪਟਿਆਲਾ ਵੱਲੋਂ ਰਾਸ਼ਟਰਪਤੀ ਭਾਰਤ ਸਰਕਾਰ ਨੂੰ ਡੀ ਸੀ ਰਾਂਹੀ ਮੰਗ ਪੱਤਰ ਦੇਣ ਲਈ ਉਨਾਂ ਦੇ ਦਫਤਰ ਅੱਗੇ ਤਿੰਨ ਘੰਟੇ ਲਗਾਤਾਰ ਧਰਨਾ ਦਿੱਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਮੁੱਖ ਮੰਗਾਂ […]

Continue Reading