ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ : ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸਹੁੰ […]
Continue Reading