ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ।ਇਸ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਏਐਸਆਈ ਤੇ ਸਿਪਾਹੀ ਉੱਤੇ 60000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੇਸ ਦਰਜ ਚੰਡੀਗੜ੍ਹ, 8 ਨਵੰਬਰ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜ਼ਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ […]

Continue Reading

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵੱਲੋਂ ਡੀਸੀ ਦੇ ਪੀਏ ਸਮੇਤ ਦੋ ਮੁਲਾਜ਼ਮ 20000 ਰਿਸ਼ਵਤ ਲੈਂਦੇ ਕਾਬੂ ਤਰਨ ਤਾਰਨ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਜ਼ਿਲ੍ਹਾ ਤਰਨ ਤਾਰਨ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਤਰਨ ਤਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਸਮੇਤ ਦਫ਼ਤਰ ਦੇ ਮੁਲਾਜ਼ਮ ਨੂੰ 20000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵਿਭਾਗ ਵੱਲੋਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤ ਕਰਤਾ ਸੰਦੀਪ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਐਸ.ਐਚ.ਓ. ਤੇ ਏ.ਐਸ.ਆਈ. 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਥਾਣਾ ਭਾਦਸੋਂ ਦਾ ਸਾਬਕਾ ਐਸ.ਐਚ.ਓ. ਇੰਦਰਜੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਨੂੰ 50,000 […]

Continue Reading