1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ
ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ, ਫ਼ਰਵਰੀ 19,ਬੋਲੇ ਪੰਜਾਬ ਬਿਊਰੋ : ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ […]
Continue Reading