50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

ਚੰਡੀਗੜ੍ਹ 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ 4 […]

Continue Reading

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ […]

Continue Reading

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 22 ਨਵੰਬਰ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰ ਠੇਕੇਦਾਰ ਗ੍ਰਿਫਤਾਰ ਚੰਡੀਗੜ੍ਹ, 9 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ’ਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ’ਚ ਮਾਈਨਿੰਗ […]

Continue Reading

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ […]

Continue Reading