ਬਾਘਾਪੁਰਾਣਾ ਦੇ ਹਲਕਾ ਵਿਧਾਇਕ ਦੀ ਗੱਡੀ ਨਾਲ ਵਾਪਰਿਆ ਹਾਦਸਾ

ਚੰਡੀਗੜ੍ਹ, 11 ਜਨਵਰੀ,ਬੋਲੇ ਪੰਜਾਬ ਬਿਊਰੋ :ਜ਼ਿਲ੍ਹਾ ਮੋਗਾ ਦੀ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਬਚਾਅ ਹੋ ਗਿਆ ਕਿਉਂਕਿ ਉਹ ਕਾਫਲੇ ਦੇ ਕਿਸੇ ਹੋਰ ਵਾਹਨ ਵਿਚ ਸਵਾਰ ਸਨ। ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦਾ ਗੰਨਮੈਨ ਸਵਾਰ ਸੀ, […]

Continue Reading