ਥਾਣਾ ਢਕੋਲੀ ਵਿਖੇ ਸਕਰੈਪ ਵਾਹਨਾਂ ਦੀ ਸਫਲ ਨਿਲਾਮੀ ਕੀਤੀ ਗਈ
ਐਸ.ਏ.ਐਸ.ਨਗਰ, 20 ਫਰਵਰੀ, ਬੋਲੇ ਪੰਜਾਬ ਬਿਊਰੋ :ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ। ਨਿਲਾਮੀ ਦਾ ਪ੍ਰਬੰਧ ਨਿਆਂਪਾਲਿਕਾ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ, ਇੱਕ ਕਮੇਟੀ ਜਿਸ ਵਿੱਚ ਸ਼੍ਰੀਮਤੀ ਜੋਤੀ ਯਾਦਵ ਆਈ.ਪੀ.ਐਸ. (ਚੇਅਰਪਰਸਨ), ਸਬ ਡਵੀਜ਼ਨ ਡੀ.ਐਸ.ਪੀ. ਜ਼ੀਰਕਪੁਰ, ਮੋਟਰ ਵਹੀਕਲ ਅਫ਼ਸਰ (ਏ.ਆਰ.ਟੀ.ਓ.) ਅਤੇ […]
Continue Reading