ਸਾਈਬਰ ਸੁਰੱਖਿਆ ਢਾਂਚੇ ਦੀ ਮਜ਼ਬੂਤੀ ਲਈ ਸਕਿਉਰਿਟੀ ਆਪਰੇਸ਼ਨ ਸੈਂਟਰ ਸਥਾਪਤ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ
ਚੰਡੀਗੜ੍ਹ, 16 ਜਨਵਰੀ ,ਬੋਲੇ ਪੰਜਾਬ ਬਿਊਰੋ : ਸੂਬੇ ਦੇ ਡਿਜੀਟਲ ਖੇਤਰ ਵਿੱਚ ਆਧੁਨਿਕ ਰੱਖਿਆ ਪ੍ਰਣਾਲੀਆਂ ਨੂੰ ਸ਼ਾਮਲ ਕਰਕੇ ਸੂਬੇ ਦੇ ਸਾਈਬਰ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਨੇ ਰਾਜ ਸਰਕਾਰ ਦੀਆਂ ਵੱਖ-ਵੱਖ ਐਪਲੀਕੇਸ਼ਨਾਂ ਅਤੇ ਵੈੱਬਸਾਈਟਾਂ ਸਮੇਤ ਆਈ.ਟੀ. ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਸਕਿਉਰਿਟੀ ਆਪਰੇਸ਼ਨ ਸੈਂਟਰ (ਐਸ.ਓ.ਸੀ.) ਸਥਾਪਤ ਕਰਨ ਦਾ […]
Continue Reading