ਫਰੀਦਕੋਟ ਵਿਖੇ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ ਕਈ ਜ਼ਖ਼ਮੀ
ਫਰੀਦਕੋਟ, 19 ਦਸੰਬਰ,ਬੋਲੇ ਪੰਜਾਬ ਬਿਊਰੋ :ਫਰੀਦਕੋਟ ਵਿੱਚ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਵਿਦਿਆਰਥੀ ਅਤੇ ਡਰਾਈਵਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ […]
Continue Reading