ਪੰਜਾਬ ਪੁਲਿਸ ਨੇ ਕਿਸਾਨਾਂ ਦੇ ਸ਼ੈੱਡਾਂ ‘ਤੇ ਚਲਾਇਆ ਬੁਲਡੋਜ਼ਰ: ਸ਼ੰਭੂ ਬਾਰਡਰ ਕਰਵਾਇਆ ਖਾਲੀ -ਸਟੇਜ ਤੋੜੀ
ਚੰਡੀਗੜ੍ਹ 19 ਮਾਰਚ ,ਬੋਲੇ ਪੰਜਾਬ ਬਿਊਰੋ : ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। […]
Continue Reading