ਸੀਵਰੇਜਮੈਨ ਅਤੇ ਸਫਾਈ ਸੇਵਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਗੰਭੀਰ – ਕੈਬਿਨਟ ਮੰਤਰੀ ਡਾ. ਰਵਜੋਤ
ਚੰਡੀਗੜ੍ਹ 6 ਮਾਰਚ, ਬੋਲੇ ਪੰਜਾਬ ਬਿਊਰੋ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ […]
Continue Reading