“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਪ,ਮਿਊਸਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”,55% ਤੋਂ ਵੱਧ ਸੀਟਾਂ ਜਿੱਤੀ,961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ-ਅਮਨ ਅਰੋੜਾ
ਚੰਡੀਗੜ੍ਹ, 22 ਦਸੰਬਰ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਲੋਕ ਬਾੱਡੀ ਚੋਣਾਂ ਵਿੱਚ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪਾਰਟੀ ਨੇ ਕਿਹਾ ਕਿ ਲੋਕਲ ਬਾੱਡੀ ਚੋਣਾਂ ਦੇ ਨਤੀਜੇ ਸਾਬਤ ਕਰਦੇ ਹਨ ਕਿ ਜ਼ਿਮਨੀ ਚੋਣਾਂ ਵਾਂਗ ਇਸ ਵਾਰ ਵੀ ਸ਼ਹਿਰਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਆਪਣਾ ਭਰੋਸਾ ਕਾਇਮ […]
Continue Reading