ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 5 ਦਸੰਬਰ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । […]
Continue Reading