ਸਰਕਾਰ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਸਿੱਖਿਆ ਦੇ ਨਿੱਜੀਕਰਨ ਨੂੰ ਨੱਥ ਪਾਵੇ;ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)
9 ਜਨਵਰੀ ਮਾਨਸਾ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਵੱਲੋਂ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਲਾ ਕਮੇਟੀ ਮੈਂਬਰ ਅਮਨਦੀਪ ਕੌਰ ਉੱਡਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦੇਸ਼ ਅੰਦਰ ਸਿੱਖਿਆ ਅਤੇ ਰੁਜ਼ਗਾਰ ਉੱਪਰ ਹੋ ਰਹੇ ਹਮਲਿਆਂ ਉੱਪਰ ਵਿਚਾਰ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ […]
Continue Reading