ਪਠਾਨਕੋਟ : ਵਿਆਹ ‘ਚ ਸ਼ਾਮਲ ਹੋਣ ਜਾ ਰਹੇ ਨਵੇਂ ਵਿਆਹੇ ਜੋੜੇ ਦੀ ਸੜਕ ਹਾਦਸੇ ਦੌਰਾਨ ਮੌਤ

ਮੁਕੇਰੀਆਂ, 19 ਮਾਰਚ,ਬੋਲੇ ਪੰਜਾਬ ਬਿਊਰੋ :ਮੁਕੇਰੀਆਂ-ਪਠਾਨਕੋਟ ਮੁੱਖ ਮਾਰਗ ’ਤੇ ਅੱਡਾ ਮਿਲਵਾਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਮੋਟਰਸਾਈਕਲ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ (27) ਅਤੇ ਉਸ ਦੀ ਪਤਨੀ ਰਮਨਜੀਤ ਕੌਰ (25) ਵਜੋਂ ਹੋਈ […]

Continue Reading

ਮਾਛੀਵਾੜਾ : 2 ਮੋਟਰਸਾਈਕਲ ਸਵਾਰਾਂ ਦੀ ਸੜਕ ਹਾਦਸੇ ਦੌਰਾਨ ਮੌਤ

ਮਾਛੀਵਾੜਾ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਲੰਘੀ ਰਾਤ ਸਮਰਾਲਾ ਰੋਡ ’ਤੇ ਸ਼ਿਵਾ ਪੈਲੇਸ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਗੋਬਿੰਦਾ ਕੁਮਾਰ (29), ਮਿਥਨ ਕੁਮਾਰ (32) ਵਾਸੀ ਗੁਰੋ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ, ਜਦਕਿ ਇਸ ਹਾਦਸੇ ’ਚ ਰਾਮ ਭਰੋਸੇ ਸਾਹਨੀ ਜ਼ਖ਼ਮੀ ਹੋ ਗਿਆ।ਜਾਣਕਾਰੀ ਮੁਤਾਬਿਕ ਗੋਬਿੰਦਾ ਕੁਮਾਰ ਤੇ ਮਿਥਨ ਕੁਮਾਰ ਗੜ੍ਹੀ ਪੁਲ ਨੇੜੇ ਸਥਿਤ […]

Continue Reading

ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ

ਵਿਧਾਨ ਸਭਾ ਸਕੱਤਰ ਦੀ ਸੜਕ ਹਾਦਸੇ ‘ਚ ਮੌਤ ਉੱਤਰ ਪ੍ਰਦੇਸ਼ 8 ਨਵੰਬਰ ,ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਕੱਤਰ ਬ੍ਰਿਜਭੂਸ਼ਣ ਦੂਬੇ ਦੀ ਇਕ ਦੁਰਘਟਨਾ ਵਿੱਚ ਮੌਤ ਹੋ ਗਈ ਹੈ। 52 ਸਾਲਾ ਦੂਬੇ ਗੋਰਖਪੁਰ ਤੋਂ ਲਖਨਊ ਆ ਰਹੇ ਸਨ ਜਦੋਂ ਅਯੁੱਧਿਆ ਦੇ ਨੇੜੇ ਪਟਰੰਗਾ ਥਾਣਾ ਦੇ ਤਹਿਤ ਰਾਸ਼ਟਰੀ ਰਾਜਮਾਰਗ ‘ਤੇ ਪਹੁੰਚੇ ਤਾਂ, ਉਨ੍ਹਾਂ ਦੀ […]

Continue Reading

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ

ਮਲੋਟ : ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਮਲੋਟ, 6 ਨਵੰਬਰ,ਬੋਲੇ ਪੰਜਾਬ ਬਿਊਰੋ : ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬੁਰਜ ਸਿੱਧਵਾਂ ਰੋਡ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ […]

Continue Reading

ਲੁਧਿਆਣਾ ‘ਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਆ ਰਹੀਆਂ ਮਾਂ-ਧੀ ਦੀ ਸੜਕ ਹਾਦਸੇ ਦੌਰਾਨ ਮੌਤ

ਲੁਧਿਆਣਾ ‘ਚ ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਆ ਰਹੀਆਂ ਮਾਂ-ਧੀ ਦੀ ਸੜਕ ਹਾਦਸੇ ਦੌਰਾਨ ਮੌਤ ਲੁਧਿਆਣਾ, 4 ਨਵੰਬਰ,ਬੋਲੇ ਪੰਜਾਬ ਬਿਊਰੋ : ਭਾਈ ਦੂਜ ਦਾ ਤਿਉਹਾਰ ਮਨਾ ਕੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ ਇਕ ਸਾਲ ਦੀ ਬੱਚੀ ਨੂੰ ਕਰੇਨ ਨੇ ਕੁਚਲ ਦਿੱਤਾ। ਹਾਦਸੇ ਵਿੱਚ ਔਰਤ ਅਤੇ ਬੱਚੀ ਦੀ ਮੌਤ ਹੋ ਗਈ। ਮ੍ਰਿਤਕ […]

Continue Reading