ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਦੇ ਸੰਮਨ
ਦਿੱਲੀ, 6 ਸਤੰਬਰ, ਬੋਲੇ ਪੰਜਾਬ ਬਿਉਰੋ ਵੋਟਰਸੂਚੀ ‘ਚ ਗੜਬੜੀ , ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਭੇਜਿਆ ਸੰਮਨ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲਾ ਦੋ ਵਿਧਾਨ ਸਭਾਵਾਂ ਦੇ ਵੋਟਰ ਸ਼ਨਾਖਤੀ ਕਾਰਡਾਂ ਦਾ ਹੈ। ਮੈਟਰੋਪੋਲੀਟਨ ਮੈਜਿਸਟਰੇਟ ਅਰਜਿੰਦਰ ਕੌਰ ਨੇ ਦੋਸ਼ੀ ਸੁਨੀਤਾ […]
Continue Reading