ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ
ਚੰਡੀਗੜ੍ਹ , 8 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪਛੜੀ ਸ਼੍ਰੇਣੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਉਨਾਂ ਵੱਲੋਂ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੇ ਖ਼ੁਦ […]
Continue Reading