ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ
ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ ਚੰਡੀਗੜ੍ਹ, 10 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ […]
Continue Reading