ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 16 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 111 ਬਾਗਬਾਨੀ ਵਿਕਾਸ ਅਫ਼ਸਰਾਂ (ਐਚ.ਡੀ.ਓਜ਼) ਦੀ ਭਰਤੀ ਨੂੰ ਮਨਜੂਰੀ ਦੇ ਦਿੱਤੀ ਹੈ। ਰਾਜ ਸਰਕਾਰ ਨੇ ਇਸ ਫੈਸਲੇ ਨਾਲ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਪਹਿਲਕਦਮੀ ਦਾ ਉਦੇਸ […]
Continue Reading