ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮਾਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
Continue Reading