ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। […]
Continue Reading