ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 20 ਫਰਵਰੀ ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ […]
Continue Reading