ਜੰਮੂ ਕਸ਼ਮੀਰ ਫੌਜ ਦੀ ਗੱਡੀ ਖੱਡ ‘ਚ ਡਿੱਗਣ ਕਾਰਨ 5 ਜਵਾਨ ਸ਼ਹੀਦ, ਕਈ ਜ਼ਖਮੀ
ਜੰਮੂ, 24 ਦਸੰਬਰ, ਬੋਲੇ ਪੰਜਾਬ ਬਿਊਰੋ : ਮੰਗਲਵਾਰ ਸ਼ਾਮ ਪੁੰਛ ਜ਼ਿਲੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਸੜਕ ‘ਤੇ ਗੱਡੀ ਪਲਟਣ ਕਾਰਨ 5 ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਵ੍ਹਾਈਟ ਨਾਈਟ ਕੋਰ ਨੇ ਆਪਣੇ ਐਕਸ ਅਕਾਊਂਟ ਰਾਹੀਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਚਾਅ […]
Continue Reading