ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ
ਚੰਡੀਗੜ੍ਹ, 23 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਅਧੀਨ ਪੈਂਦੀਆਂ ਨਦੀਆਂ ‘ਤੇ 5 ਨਵੇਂ ਪੁਲ ਬਣਾਉਣ ਦੀ ਅਪੀਲ ਕੀਤੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ […]
Continue Reading