ਪੰਜਾਬ ਸਰਕਾਰ ਵੱਲੋਂ DC ਮੁਅੱਤਲ
ਚੰਡੀਗੜ੍ਹ, 17 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਵਲੋਂ ਭ੍ਰਿਸ਼ਟਾਚਾਰ ਦੇ ਖਿਲਾ਼ਫ ਵੱਡਾ ਐਕਸ਼ਨ ਲੈਂਦੇ ਹੋਏ ਮੁਕਤਸਰ ਜਿਲ੍ਹੇ ਦਾ ਡੀਸੀ ਮੁਅੱਤਲ ਕਰ ਦਿੱਤਾ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਮੁਅੱਤਲੀ ਦੇ ਰਸਮੀ ਹੁਕਮਾਂ ਦੀ ਉਡੀਕ ਕੀਤੀ ਜਾ ਰਹੀ ਹੈ।
Continue Reading