ਕਰਨਲ ਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਨਵੀਂ FIR ਦਰਜ- ਸਸਪੈਂਡ ਕਰਕੇ ਬਾਹਰਲੇ ਜਿਲਿਆਂ ਚ ਭੇਜੇ
ਪਟਿਆਲਾ, 21 ਮਾਰਚ ,ਬੋਲੇ ਪੰਜਾਬ ਬਿਊਰੋ : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਬਿਆਨ ‘ਤੇ ਅੱਜ ਮਿਤੀ 21 ਮਾਰਚ, 2025 ਨੂੰ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਤਾਜਾ ਐਫਆਈਆਰ ਨੰਬਰ 69 ਦਰਜ ਕੀਤੀ ਗਈ ਹੈ। ਇਹ ਮਾਮਲਾ ਮਿਤੀ 14-03-2025 ਨੂੰ ਕਰਨਲ ਬਾਠ ਦੇ ਦਰਜ ਕੀਤੇ ਗਏ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ, ਜੋ ਕਿ 13/14 […]
Continue Reading