ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 25 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਦੇ ਹਿੱਸੇ ਵਜੋਂ 6 ਡਿਪਟੀ ਕਮਿਸ਼ਨਰਾਂ ਸਮੇਤ 8 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਬਦਲਾਅ ਤਹਿਤ ਆਈਏਐਸ ਅਧਿਕਾਰੀ ਕੋਮਲ ਮਿੱਤਲ ਨੂੰ ਐਸਏਐਸ ਨਗਰ (ਮੁਹਾਲੀ) ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Continue Reading